Bible Language

Deuteronomy 11:25 (KJVP) King James Version with Strong Number

Versions

PAV   ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ। ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ ਪਾ ਦੇਵੇਗਾ।।
IRVPA   ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈਅ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ। PEPS