Bible Language

Deuteronomy 11:8 (KJVP) King James Version with Strong Number

Versions

PAV   ਏਸ ਲਈ ਤੁਸੀਂ ਉਹ ਸਾਰਾ ਹੁਕਮਨਾਮਾ ਜਿਹੜਾ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਮੰਨੋ ਤਾਂ ਜੋ ਤੁਸੀਂ ਤੱਕੜੇ ਰਹੋ ਅਤੇ ਜਾਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਪਾਰ ਲੰਘਣ ਵਾਲੇ ਹੋ
IRVPA   {ਵਾਅਦੇ ਦੇ ਦੇਸ਼ ਦੀਆਂ ਬਰਕਤਾਂ} PS ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ,