Bible Language

Deuteronomy 13:16 (KJVP) King James Version with Strong Number

Versions

PAV   ਉਸ ਦਾ ਸਾਰਾ ਹੀ ਲੁੱਟ ਦਾ ਮਾਲ ਉਸ ਦੇ ਚੌਂਕ ਵਿੱਚ ਇਕੱਠਾ ਕਰਕੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਦੇ ਸਾਰੇ ਹੀ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਵਿੱਚ ਸਾੜ ਸੁੱਟਿਓ ਤਾਂ ਜੋ ਉਹ ਸਦਾ ਲਈ ਇੱਕ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਕਦੀ ਨਾ ਉਸਾਰਿਆ ਜਾਵੇ
IRVPA   ਉਸ ਦਾ ਸਾਰਾ ਲੁੱਟ ਦਾ ਮਾਲ ਚੌਂਕ ਵਿੱਚ ਇਕੱਠਾ ਕਰਿਓ, ਅਤੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਨਾਲ ਸਾੜ ਸੁੱਟਿਓ, ਤਾਂ ਜੋ ਉਹ ਸਦਾ ਲਈ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਫੇਰ ਕਦੀ ਨਾ ਉਸਾਰਿਆ ਜਾਵੇ।