Versions
PAV ਤੁਸੀਂ ਕਿਸੇ ਤੀਵੀਂ ਨਾਲ ਕੁੜਮਾਈ ਕਰੋਗੇ ਪਰ ਦੂਜਾ ਮਨੁੱਖ ਉਹ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ ਪਰ ਉਸ ਵਿੱਚ ਵੱਸੋਗੇ ਨਾ। ਅੰਗੂਰੀ ਬਾਗ ਤੁਸੀਂ ਲਓਗੇ ਪਰ ਤੁਸੀਂ ਉਸ ਦਾ ਫਲ ਨਾ ਖਾਓਗੇ
IRVPA ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ਼ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ।