Bible Language

Deuteronomy 28:45 (KJVP) King James Version with Strong Number

Versions

PAV   ਤੁਹਾਡੇ ਉੱਤੇ ਏਹ ਸਾਰੇ ਸਰਾਪ ਆਉਣਗੇ ਸਗੋਂ ਉਹ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਪੈਣਗੇ ਜਦ ਤੀਕ ਤੁਸੀਂ ਮਿਟ ਨਾ ਜਾਓ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਕਿ ਤੁਸੀਂ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ
IRVPA   ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਫੜ੍ਹਨਗੇ ਜਦ ਤੱਕ ਕਿ ਤੁਸੀਂ ਨਾਸ ਨਾ ਜਾਓ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਅਤੇ ਨਾ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕੀਤੀ।