Bible Language

Deuteronomy 28:52 (KJVP) King James Version with Strong Number

Versions

PAV   ਅਤੇ ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ ਜਦ ਤੀਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਜਿੰਨ੍ਹਾਂ ਉੱਤੇ ਤੁਸੀਂ ਆਪਣੇ ਦੇਸ ਵਿੱਚ ਨਿਹਚਾ ਕੀਤੀ ਬੈਠੇ ਸਾਓ ਨਾ ਢਾਹੀਆਂ ਜਾਣ। ਇਉਂ ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ ਦੇ ਅੰਦਰ ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ ਘੇਰ ਲਵੇਗੀ
IRVPA   ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ। ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ।