Bible Language

Deuteronomy 28:53 (KJVP) King James Version with Strong Number

Versions

PAV   ਉਸ ਘੇਰੇ ਅਤੇ ਉਸ ਬਿਪਤ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਤੰਗ ਕਰਨਗੇ ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤ੍ਰ ਧੀਆਂ ਦਾ ਮਾਸ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਖਾਓਗੇ
IRVPA   ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ।