Bible Language

Deuteronomy 28:57 (KJVP) King James Version with Strong Number

Versions

PAV   ਨਾਲੇ ਆਪਣੀ ਆਓਲ ਵੱਲ ਜਿਹੜੀ ਉਹ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਓਹਨਾਂ ਬੱਚਿਆਂ ਵੱਲ ਜਿਹੜੇ ਉਹ ਜਣੇਗੀ ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਹ ਸਾਰੀਆਂ ਚੀਜ਼ਾਂ ਦੀ ਥੁੜੋਂ ਦੇ ਕਾਰਨ ਚੁੱਪ ਕੀਤੇ ਓਹਨਾਂ ਨੂੰ ਖਾ ਜਾਵੇਗੀ
IRVPA   ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ। PEPS