Bible Language

Ephesians 4:28 (KJVP) King James Version with Strong Number

Versions

PAV   ਚੋਰੀ ਕਰਨ ਵਾਲਾ ਅਗਾਹਾਂ ਨੂੰ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰ ਕੇ ਭਲਾ ਕੰਮ ਕਰੇ ਬਈ ਜਿਹ ਨੂੰ ਲੋੜ ਹੈ ਉਹ ਨੂੰ ਵੰਡ ਦੇਣ ਲਈ ਕੁਝ ਉਹ ਦੇ ਕੋਲ ਹੋਵੇ
ERVPA   ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
IRVPA   ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!