Bible Language

Esther 4:4 (KJVP) King James Version with Strong Number

Versions

PAV   ਫੇਰ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਕੇ ਏਹ ਉਹ ਨੂੰ ਦੱਸਿਆ। ਤਦ ਮਲਕਾ ਬਹੁਤ ਦੁੱਖੀ ਹੋਈ ਅਤੇ ਉਸ ਨੇ ਕੱਪੜੇ ਭੇਜੇ ਕਿ ਮਾਰਦਕਈ ਨੂੰ ਪਵਾਏ ਜਾਣ ਅਤੇ ਤੱਪੜ ਉਹ ਦੇ ਉੱਤੋਂ ਲਾਹਿਆ ਜਾਵੇ ਪਰ ਉਸ ਨੇ ਕਬੂਲ ਨਾ ਕੀਤਾ
IRVPA   ਰਾਣੀ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤਾ।