Bible Language

Esther 5:10 (KJVP) King James Version with Strong Number

Versions

PAV   ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਇਸਤ੍ਰੀ ਜ਼ਰਸ਼ ਨੂੰ ਸੱਦ ਘੱਲਿਆ
IRVPA   ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਪਤਨੀ ਜਰਸ਼ ਨੂੰ ਬੁਲਵਾਇਆ।