Bible Language

Exodus 36:11 (KJVP) King James Version with Strong Number

Versions

PAV   ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪੜਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਏ ਅਤੇ ਐਉਂ ਹੀ ਉਸ ਪੜਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ
IRVPA   ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਕੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।