Bible Language

Exodus 3:15 (KJVP) King James Version with Strong Number

Versions

PAV   ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, ਤੂੰ ਇਸਰਾਏਲੀਆਂ ਨੂੰ ਐਉਂ ਆਖੀਂ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ, ਅਰ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਸਦੀਪ ਕਾਲ ਤੋਂ ਮੇਰਾ ਏਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਏਹੋ ਹੀ ਯਾਦਗਾਰੀ ਹੈ
IRVPA   ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”