Bible Language

Ezekiel 23:4 (KJVP) King James Version with Strong Number

Versions

PAV   ਉਨ੍ਹਾਂ ਵਿੱਚੋਂ ਵੱਡੀ ਦਾ ਨਾਉਂ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਉਂ ਆਹਾਲੀਬਾਹ ਸੀ ਅਤੇ ਓਹ ਮੇਰੀਆਂ ਹੋ ਗਈਆਂ ਅਤੇ ਉਨ੍ਹਾਂ ਨੇ ਧੀਆਂ ਪੁੱਤ੍ਰ ਜੰਮੇ ਅਤੇ ਉਨ੍ਹਾਂ ਦੇ ਨਾਉਂ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ
IRVPA   ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ। ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ।