Bible Language

Ezekiel 29:5 (KJVP) King James Version with Strong Number

Versions

PAV   ਅਤੇ ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।।