Bible Language

Ezekiel 32:30 (KJVP) King James Version with Strong Number

Versions

PAV   ਉੱਤਰ ਦੇ ਸਾਰੇ ਰਾਜਕੁਮਾਰ, ਅਤੇ ਸਾਰੇ ਸਿਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਲਹਿ ਗਏ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ ਓਹ ਸ਼ਰਮਿੰਦੇ ਹਨ। ਓਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇ-ਸੁੰਨਤੇ ਪਏ ਰਹਿਣਗੇ ਅਤੇ ਗੋਰ ਵਿੱਚ ਲਹਿਆਂ ਹੋਇਆਂ ਦੇ ਨਾਲ ਆਪਣੀ ਨਮੋਸ਼ੀ ਉਠਾਉਣਗੇ।।