Versions
PAV ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਉਂ ਕਰਾਂਗਾ
IRVPA ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।