Bible Language

Ezekiel 34:4 (KJVP) King James Version with Strong Number

Versions

PAV   ਤੁਸਾਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬੀਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ, ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ ਉਨ੍ਹਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਢੂੰਡਿਆ ਸਗੋਂ ਜ਼ੋਰ ਅਤੇ ਧੱਕੇ ਨਾਲ ਉਨ੍ਹਾਂ ਤੇ ਰਾਜ ਕੀਤਾ
IRVPA   ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬਿਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ।