Bible Language

Ezekiel 47:10 (KJVP) King James Version with Strong Number

Versions

PAV   ਅਤੇ ਐਉਂ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈਕੇ ਏਨ-ਅਗਲਇਮ ਤੀਕਰ ਜਾਲ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਙੁ ਬਹੁਤ ਹੋਣਗੀਆਂ
IRVPA   ਅਜਿਹਾ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈ ਕੇ ਏਨ-ਅਗਲਇਮ ਤੱਕ ਜਾਲ਼ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ-ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਗੂੰ ਬਹੁਤ ਹੀ ਹੋਣਗੀਆਂ।