Bible Language

Ezekiel 47:2 (KJVP) King James Version with Strong Number

Versions

PAV   ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ
IRVPA   ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ, ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਵੱਲ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ।