Bible Language

Ezekiel 4:16 (KJVP) King James Version with Strong Number

Versions

PAV   ਅਤੇ ਉਸ ਨੇ ਮੈਨੂੰ ਆਖਿਆ, ਕਿ ਹੇ ਆਦਮੀ ਦੇ ਪੁੱਤ੍ਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਣ ਤੋੜ ਦਿਆਂਗਾ ਅਤੇ ਓਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਹਰਾਨੀ ਨਾਲ ਮਿਣ ਮਿਣ ਕੇ ਪੀਣਗੇ
IRVPA   ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।