Bible Language

Ezekiel 4:3 (KJVP) King James Version with Strong Number

Versions

PAV   ਫੇਰ ਤੂੰ ਲੋਹੇ ਦਾ ਇੱਕ ਤਵਾ ਲੈ, ਅਤੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ ਦੇਹ ਕਿ ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਹ ਦੀ ਵੱਲ ਕਰ ਅਤੇ ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।।
IRVPA   ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।