Versions
PAV ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਅਸਥਾਨ ਵਿਰਾਨ ਹੋ ਜਾਣਗੇ ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਤੁਹਾਡੀਆਂ ਸੂਰਜ ਦੀਆਂ ਮੂਰਤੀਆਂ ਵੱਢ ਦਿੱਤੀਆਂ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿਟ ਜਾਵੇ
IRVPA ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਥੰਮ੍ਹ ਢਾਹੇ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿਟ ਜਾਵੇ।