Bible Language

Ezekiel 6:9 (KJVP) King James Version with Strong Number

Versions

PAV   ਅਤੇ ਜਿਹੜੇ ਤੁਹਾਡੇ ਵਿੱਚੋਂ ਬਚ ਰਹਿਣਗੇ ਓਹ ਉਨ੍ਹਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਓਹ ਅਸੀਰ ਹੋਕੇ ਜਾਣਗੇ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਨ੍ਹਾਂ ਦੇ ਜ਼ਨਾਕਾਰ ਦਿਲਾਂ ਨੂੰ ਜੋ ਮੇਰੇ ਪਾਸੋਂ ਦੂਰ ਹੋਏ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਜਿਨ੍ਹਾਂ ਨੇ ਉਨ੍ਹਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ ਫੋੜਾਂਗਾ ਅਤੇ ਓਹ ਆਪ ਆਪਣੇ ਸਾਰੇ ਭੈੜੇ ਕੰਮਾਂ ਦੇ ਕਾਰਨ ਜਿਹੜੇ ਉਨ੍ਹਾਂ ਨੇ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਕੀਤੇ ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਧਿਰਕਾਰ ਪਾਉਣਗੇ
IRVPA   ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ। ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ।