Bible Language

Ezekiel 9:2 (KJVP) King James Version with Strong Number

Versions

PAV   ਅਤੇ ਵੇਖੋ, ਛੇ ਮਨੁੱਖ ਉੱਪਰ ਦੇ ਦਰਵੱਜੇ ਦੀ ਰਾਹ ਥਾਣੀ ਜੋ ਉੱਤਰ ਵੱਲ ਹੈ ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤ੍ਰ ਸੀ ਅਤੇ ਉਨ੍ਹਾਂ ਦੇ ਵਿੱਚੋਂ ਇੱਕ ਆਦਮੀ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਓਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖਲੋਤੇ
IRVPA   ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।