Bible Language

Ezekiel 9:3 (KJVP) King James Version with Strong Number

Versions

PAV   ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਸਰਦਲ ਤੇ ਗਿਆ, ਅਤੇ ਉਹ ਨੇ ਉਸ ਮਰਦ ਨੂੰ ਜਿਹ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਪੁਕਾਰਿਆ
IRVPA   ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ।