Bible Language

Genesis 12:6 (KJVP) King James Version with Strong Number

Versions

PAV   ਅਤੇ ਅਬਰਾਮ ਦੇਸ ਦੇ ਵਿੱਚੋਂ ਦੀ ਸ਼ਕਮ ਦੀ ਥਾਂ ਤਾਈਂ ਅਰਥਾਤ ਮੋਰਹ ਦੇ ਬਲੂਤ ਤਾਈਂ ਲੰਘਿਆ ਅਤੇ ਕਨਾਨੀ ਅਜੇ ਉਸ ਦੇਸ ਵਿੱਚ ਹੈ ਸਨ
IRVPA   ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ।