Bible Language

Genesis 13:11 (KJVP) King James Version with Strong Number

Versions

PAV   ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣਿਆ ਅਤੇ ਲੂਤ ਪੂਰਬ ਵੱਲ ਚਲਿਆ ਗਿਆ ਸੋ ਉਹ ਇੱਕ ਦੂਜੇ ਤੋਂ ਅੱਡ ਹੋ ਗਏ
IRVPA   ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ।