Bible Language

Genesis 19:17 (KJVP) King James Version with Strong Number

Versions

PAV   ਤਾਂ ਐਉਂ ਹੋਇਆ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੇ ਆਖਿਆ, ਆਪਣੀ ਜਾਨ ਲੈਕੇ ਭੱਜ ਜਾਹ। ਆਪਣੇ ਪਿੱਛੇ ਨਾ ਵੇਖੀ ਅਰ ਸਾਰੇ ਦੂਣ ਵਿੱਚ ਕਿਤੇ ਨਾ ਠਹਿਰੀਂ। ਪਹਾੜ ਨੂੰ ਭੱਜ ਜਾਹ ਅਜਿਹਾ ਨਾ ਹੋਵੇ ਕਿ ਤੂੰ ਭਸਮ ਹੋ ਜਾਵੇਂ
IRVPA   ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।