Bible Language

Genesis 19:5 (KJVP) King James Version with Strong Number

Versions

PAV   ਅਤੇ ਉਨ੍ਹਾਂ ਨੇ ਲੂਤ ਨੂੰ ਹਾਕ ਮਾਰਕੇ ਆਖਿਆ ਕਿ ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂਜੋ ਅਸੀਂ ਉਨ੍ਹਾਂ ਨੂੰ ਜਾਣੀਏ
IRVPA   ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ।