Bible Language

Genesis 20:14 (KJVP) King James Version with Strong Number

Versions

PAV   ਉਪਰੰਤ ਅਬੀਮਲਕ ਨੇ ਇੱਜੜ ਅਰ ਪਸੂ ਅਰ ਗੋੱਲੇ ਗੋੱਲੀਆਂ ਲੈਕੇ ਅਬਰਾਹਾਮ ਨੂੰ ਦਿੱਤੇ ਅਰ ਉਹ ਨੂੰ ਸਾਰਾਹ ਉਹ ਦੀ ਪਤਨੀ ਵੀ ਮੋੜ ਦਿੱਤੀ
IRVPA   ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ।