Bible Language

Genesis 20:7 (KJVP) King James Version with Strong Number

Versions

PAV   ਸੋ ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦਿਹ ਕਿਉਂਜੋ ਉਹ ਨਬੀ ਹੈ ਅਰ ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਗਾ ਪਰ ਜੇ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਰ ਸਾਰੇ ਜੋ ਤੇਰੇ ਹਨ ਜ਼ਰੂਰ ਮਰਨਗੇ
IRVPA   ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।