Bible Language

Genesis 28:13 (KJVP) King James Version with Strong Number

Versions

PAV   ਵੇਖੋ ਯਹੋਵਾਹ ਉਸ ਦੇ ਕੋਲ ਖਲੋਤਾ ਸੀ ਅਰ ਉਸ ਆਖਿਆ, ਮੈਂ ਯਹੋਵਾਹ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ ਅਰ ਇਸਹਾਕ ਦਾ ਪਰਮੇਸ਼ੁਰ ਹਾਂ ਜਿਸ ਧਰਤੀ ਉੱਤੇ ਤੂੰ ਪਿਆ ਹੈਂ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਦਿਆਂਗਾ
IRVPA   ਵੇਖੋ, ਯਹੋਵਾਹ ਉਸ ਦੇ ਉੱਤੇ * ਪੋੜੀ ਦੇ ਸਿਰੇ ਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।