Bible Language

Genesis 42:13 (KJVP) King James Version with Strong Number

Versions

PAV   ਉਨ੍ਹਾਂ ਆਖਿਆ,ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ ਦੇ ਇੱਕ ਹੀ ਮਨੁੱਖ ਦੇ ਪੁੱਤ੍ਰ ਹਾਂ ਅਤੇ ਵੇਖੋ ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਰ ਇੱਕ ਹੈ ਨਹੀਂ
IRVPA   ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।