Bible Language

Genesis 45:17 (KJVP) King James Version with Strong Number

Versions

PAV   ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ ਕਿ ਆਪਣੇ ਭਰਾਵਾਂ ਨੂੰ ਆਖ ਭਈ ਏਹ ਕਰੋ। ਆਪਣੇ ਜਾਨਵਰ ਲੱਦੋ ਅਰ ਕਨਾਨ ਦੇ ਦੇਸ ਵਿੱਚ ਜਾ ਵੜੋ
IRVPA   ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ,