Bible Language

Genesis 45:8 (KJVP) King James Version with Strong Number

Versions

PAV   ਹੁਣ ਤੁਸਾਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਐਥੇ ਘੱਲਿਆ ਹੈ ਅਰ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਅਰ ਉਸ ਦੇ ਸਾਰੇ ਘਰ ਦਾ ਸਵਾਮੀ ਅਰ ਮਿਸਰ ਦੇ ਸਾਰੇ ਦੇਸ ਦਾ ਹਾਕਮ ਠਹਿਰਾਇਆ ਹੈ
IRVPA   ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ।