Versions
PAV ਹੇ ਯਹੋਵਾਹ, ਮੈਂ ਕਦ ਤਾਈਂ ਦੁਹਾਈ ਦਿਆਂ, ਅਤੇ ਤੂੰ ਨਾ ਸੁਣੇਂਗਾॽ ਯਾ ਮੈਂ ਤੇਰੇ ਅੱਗੇ ਜ਼ੁਲਮ ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾॽ
IRVPA ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ “ਜ਼ੁਲਮ, ਜ਼ੁਲਮ” ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ?