Bible Language

Hosea 6:9 (KJVP) King James Version with Strong Number

Versions

PAV   ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਛਹਿ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਓਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਓਹ ਬਦਕਾਰੀ ਕਰਦੇ ਹਨ!
IRVPA   ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ,
ਤਿਵੇਂ ਜਾਜਕ ਇਕੱਠੇ ਹੁੰਦੇ ਹਨ,
ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ,
ਹਾਂ, ਉਹ ਬਦਕਾਰੀ ਕਰਦੇ ਹਨ!