Bible Language

Hosea 7:10 (KJVP) King James Version with Strong Number

Versions

PAV   ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਸਾਖੀ ਦਿੰਦਾ ਹੈ, ਪਰ ਓਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਏਹ ਸਾਰੇ ਦੇ ਹੁੰਦਿਆਂ ਤੇ ਵੀ ਓਹ ਉਹ ਦੇ ਤਾਲਿਬ ਨਾ ਹੋਏ।।
IRVPA   ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ,
ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ,
ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ।