Bible Language

Isaiah 14:16 (KJVP) King James Version with Strong Number

Versions

PAV   ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਓਹ ਤੇਰੇ ਉੱਤੇ ਗੌਹ ਕਰਨਗੇ, ਭਲਾ, ਏਹ ਉਹ ਮਨੁੱਖ ਹੈ ਜਿਹ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਪਾਤਸ਼ਾਹੀਆਂ ਹਿਲਾ ਦਿੱਤੀਆਂ?
IRVPA   ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ?