Bible Language

Isaiah 14:29 (KJVP) King James Version with Strong Number

Versions

PAV   ਹੇ ਫਲਿਸਤੀਓ, ਤੁਸੀਂ ਸਾਰੇ ਅਨੰਦ ਨਾ ਹੋਵੋ, ਕਿ ਤੁਹਾਡਾ ਮਾਰਨ ਵਾਲਾ ਡੰਡਾ ਬੰਨਿਆ ਗਿਆ ਹੈ, ਕਿਉਂ ਜੋ ਨਾਲ ਜੋ ਜੜ੍ਹੋਂ ਫਣੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸਰਪ ਹੋਵੇਗਾ।
IRVPA   ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।