Bible Language

Isaiah 19:21 (KJVP) King James Version with Strong Number

Versions

PAV   ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਸੋ ਓਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਓਹ ਬਲੀਆਂ ਅਰ ਭੇਟਾਂ ਨਾਲ ਉਪਾਸਨਾ ਕਰਨਗੇ ਅਤੇ ਯਹੋਵਾਹ ਲਈ ਓਹ ਸੁੱਖਣਾਂ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ
IRVPA   ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਉਹ ਬਲੀਆਂ ਅਤੇ ਭੇਟਾਂ ਨਾਲ ਉਸ ਦੀ ਉਪਾਸਨਾ ਕਰਨਗੇ ਅਤੇ ਉਹ ਯਹੋਵਾਹ ਲਈ ਸੁੱਖਣਾ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ।