Bible Language

Isaiah 45:20 (KJVP) King James Version with Strong Number

Versions

PAV   ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ! ਓਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜੇਹੇ ਠਾਕਰ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸੱਕਦਾ!
IRVPA   {ਸ੍ਰਿਸ਼ਟੀ ਦਾ ਪ੍ਰਭੂ ਅਤੇ ਬਾਬਲ ਦੀਆਂ ਮੂਰਤਾਂ} PS ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ। ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ!