Bible Language

Isaiah 47:10 (KJVP) King James Version with Strong Number

Versions

PAV   ਤੈਂ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੈਂ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੈਂ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਰ ਮੈਥੋਂ ਬਿਨਾ ਹੋਰ ਕੋਈ ਨਹੀਂ!
IRVPA   ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!