Bible Language

Isaiah 54:9 (KJVP) King James Version with Strong Number

Versions

PAV   ਏਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸੌਂਹ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਤਿਵੇਂ ਮੈਂ ਸੌਂਹ ਖਾਧੀ ਹੈ, ਕਿ ਮੈਂ ਤੇਰੇ ਉੱਤੇ ਕੋਪਵਾਨ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ।
IRVPA   ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ।