Bible Language

Isaiah 57:10 (KJVP) King James Version with Strong Number

Versions

PAV   ਤੂੰ ਆਪਣੇ ਸਫਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੈਂ ਨਾ ਆਖਿਆ, ਕੋਈ ਆਸ ਨਹੀਂ, ਤੇਰੀ ਜਾਨ ਵਿੱਚ ਜਾਨ ਆਈ, ਏਸ ਲਈ ਤੂੰ ਹੁੱਸੀ ਨਾ।।
IRVPA   ਤੂੰ ਆਪਣੇ ਸਫ਼ਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ। PEPS