Bible Language

Isaiah 57:9 (KJVP) King James Version with Strong Number

Versions

PAV   ਤੂੰ ਤੇਲ ਲਾ ਕੇ ਮਲਕ ਦੇਵ ਕੋਲ ਗਈ, ਤੈਂ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੈਂ ਆਪਣੇ ਵਿਚੋਲੇ ਦੂਰ ਦੂਰ ਘੱਲੇ, ਤੈਂ ਆਪ ਨੂੰ ਪਤਾਲ ਤੀਕ ਅੱਝਾ ਕੀਤਾ!
IRVPA   ਤੂੰ ਤੇਲ ਲੈ ਕੇ ਮਲਕ ਦੇਵਤੇ * ਰਾਜਾ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ!