Versions
PAV ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੈਂ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਉੱਤਮ, ਪੀੜ੍ਹੀਓ ਪੀੜ੍ਹੀ ਖੁਸ਼ ਰੱਖਾਂਗਾ।
IRVPA ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।