Bible Language

Isaiah 60:5 (KJVP) King James Version with Strong Number

Versions

PAV   ਤਾਂ ਤੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ ਥਰ ਕੰਬੇਗਾ ਤੇ ਫੁੱਲ ਜਾਵੇਗਾ, ਕਿਉਂ ਜੋ ਸਮੁੰਦਰ ਦੀ ਵਾਫਰੀ ਤੇਰੀ ਵੱਲ ਫਿਰੇਗੀ, ਅਤੇ ਕੌਮਾਂ ਦਾ ਧਨ ਤੇਰੀ ਵੱਲ ਆਵੇਗਾ।
IRVPA   ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ।