Bible Language

Jeremiah 12:13 (KJVP) King James Version with Strong Number

Versions

PAV   ਓਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਓਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਤੁਸੀਂ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਵੋ, ਯਹੋਵਾਹ ਦੇ ਤੇਜ਼ ਕ੍ਰੋਧ ਦੇ ਕਾਰਨ।।
IRVPA   ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ। PS